Site icon Geo Punjab

ਵਿਸ਼ਵ ਕੱਪ ਵਿੱਚ IND ਬਨਾਮ PAK: ਭਾਰਤ ਨੇ ਜਿੱਤਿਆ ਟਾਸ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ

<p> <br &sol;>&NewLine;<&sol;p>&NewLine;<p>&Tab;&Tab;&Tab;ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਪਾਕਿਸਤਾਨ ਦੇ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਓਡੀਆਈ ਵਿਸ਼ਵ ਕੱਪ 2023 ਦੇ ਲੀਗ ਪੜਾਅ ਦਾ ਸਭ ਤੋਂ ਵੱਡਾ ਮੈਚ  ਅੱਜ ਭਾਰਤ-ਪਾਕਿਸਤਾਨ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਵੱਲੋਂ ਇਮਾਮ-ਉਲ-ਹੱਕ ਅਤੇ ਅਬਦੁੱਲਾ ਸ਼ਫੀਕ ਓਪਨਿੰਗ ਕਰਨ ਆਏ। ਇੱਕ ਓਵਰ ਤੋਂ ਬਾਅਦ ਟੀਮ ਨੇ ਬਿਨਾਂ ਕਿਸੇ ਨੁਕਸਾਨ ਦੇ 16 ਦੌੜਾਂ ਬਣਾ ਲਈਆਂ ਹਨ।ਟੀਮ ਇੰਡੀਆ ਦੇ ਪਲੇਇੰਗ-11 ਵਿੱਚ ਸ਼ੁਭਮਨ ਗਿੱਲ ਦੀ ਵਾਪਸੀ ਹੋਈ ਹੈ। ਜਦਕਿ ਪਾਕਿਸਤਾਨ ਨੇ ਆਪਣੇ ਪਲੇਇੰਗ-11 &OpenCurlyQuote;ਚ ਕੋਈ ਬਦਲਾਅ ਨਹੀਂ ਕੀਤਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version