ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਮੌਕੇ ਹਾਜ਼ਰ ਕੁੱਲ 146 ਮੈਂਬਰਾਂ ਵੱਲੋਂ ਵੋਟਿੰਗ ਮੁਕੰਮਲ ਕਰ ਲਈ ਗਈ ਹੈ। ਜਲਦੀ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਜਾ ਰਹੀ ਹੈ। SGPC ਚੋਣਾਂ ‘ਚ ਰੌਲਾ, ਭਾਜਪਾ ਵਾਲਿਆਂ ਦੀ ਐਂਟਰੀ! ਬਾਦਲਾਂ ਦੇ ਹੱਥੋਂ ਹਾਰੀ ਖੇਡ? | ਡੀ5 ਚੈਨਲ ਪੰਜਾਬੀ ਦੇ ਪ੍ਰਧਾਨ ਦੇ ਅਹੁਦੇ ਲਈ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੀ ਤਿੰਨ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
