ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਕੋਠੀ ਨੇੜੇ ਜਥੇਬੰਦੀਆਂ ਨੇ ਧਰਨਾ ਲਾ ਦਿੱਤਾ ਹੈ। ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਕਿਰਤੀ ਕਿਸਾਨ ਯੂਨੀਅਨ ਅਤੇ ਗੌਰਮਿੰਟ ਏਡਿਡ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।