Site icon Geo Punjab

ਵੱਖ-ਵੱਖ ਜਥੇਬੰਦੀਆਂ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ, ਸੰਗਰੂਰ ‘ਚ ਅੱਜ ਡੇਰਾ

<p> <br &sol;>&NewLine;<&sol;p>&NewLine;<p>&Tab;&Tab;&Tab;ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਕੋਠੀ ਨੇੜੇ ਜਥੇਬੰਦੀਆਂ ਨੇ ਧਰਨਾ ਲਾ ਦਿੱਤਾ ਹੈ। ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ&comma; ਕਿਰਤੀ ਕਿਸਾਨ ਯੂਨੀਅਨ ਅਤੇ ਗੌਰਮਿੰਟ ਏਡਿਡ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version