Site icon Geo Punjab

ਵੱਡੀ ਖਬਰ ਬਹਿਬਲਕਲ ਗੋਲੀ ਕਾਂਡ ‘ਤੇ ਹਾਈਕੋਰਟ ਦੇ ਵੱਡੇ ਫੈਸਲੇ

<p> <br &sol;>&NewLine;<&sol;p>&NewLine;<p>&Tab;&Tab;&Tab;ਫਰੀਦਕੋਟ&colon; ਬਹਿਬਲਕਲਾਂ ਗੋਲੀ ਕਾਂਡ ਨਾਲ ਜੁੜੀ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਬਹਿਬਲਕਲਾਂ ਗੋਲੀ ਕਾਂਡ ਹੁਣ ਫਰੀਦਕੋਟ ਤੋਂ ਟਰਾਂਸਫਰ ਕਰ ਦਿੱਤਾ ਗਿਆ ਹੈ। ਹੁਣ ਇਹ ਕੇਸ ਚੰਡੀਗੜ੍ਹ ਵਿੱਚ ਚੱਲੇਗਾ। ਹਾਈਕੋਰਟ ਨੇ ਟਰਾਇਲ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ। ਸੇਵਾਮੁਕਤ ਐਸਐਸਪੀ ਚਰਨਜੀਤ ਸ਼ਰਮਾ ਨੇ ਇਸ ਕੇਸ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਕੱਲ੍ਹ ਦੀਆਂ ਚੋਣਾਂ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ&comma; ਦੱਸ ਦੇਈਏ ਕਿ 2015 &&num;8216&semi;ਚ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ&comma; ਜਿਸ ਤੋਂ ਬਾਅਦ ਇਸ ਦੇ ਰੋਹ &&num;8216&semi;ਚ ਬਹਿਬਲਕਲਾਂ &&num;8216&semi;ਚ ਵੱਡੇ ਪੱਧਰ &&num;8216&semi;ਤੇ ਮੋਰਚਾ ਲਾਇਆ ਗਿਆ ਸੀ। ਪਰ ਇਸ ਮੋਰਚੇ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਵਿੱਚ ਦੋ ਸਿੱਖ ਮਾਰੇ ਗਏ ਸਨ। ਉਸ ਸਮੇਂ ਪੰਜਾਬ ਵਿਚ ਅਕਾਲੀ ਸਰਕਾਰ &&num;8216&semi;ਤੇ ਭਾਰੀ ਦੋਸ਼ ਲੱਗੇ ਸਨ। ਇਸ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਜਿਸ ਦੀ ਜਾਂਚ ਅਜੇ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;&NewLine;

Exit mobile version