ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੀਆਂ ਵਿਦਿਆਰਥਣਾਂ ਰੱਖੜੀ ਸਾਡੇ ਹੱਕ ਦੇ ਨਾਅਰਿਆਂ ਨਾਲ ਬਾਘਾ ਪੁਰਾਣਾ ਦੇ ਮੁੱਖ ਚੌਕ ਵਿੱਚ ਪੁੱਜੀਆਂ ਤਾਂ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਪੁੱਜੇ। ਇਸ ਮੌਕੇ ਵਿਦਿਆਰਥਣਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਪੜ੍ਹਾਉਣ ਲਈ ਕੋਈ ਅਧਿਆਪਕ ਨਹੀਂ ਹਨ। ਸਿੱਖਿਆ ਸੁਧਾਰਾਂ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਅੱਜ ਮੂੰਹ ਦੀ ਖਾਣੀ ਪੈ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।