ਲੁਧਿਆਣਾ ਦੇ ਸਮਰਾਲਾ ਨੇੜੇ ਪਿੰਡ ਦਿਆਲਪੁਰਾ ਦੇ ਫਲਾਈਓਵਰ ‘ਤੇ ਅੱਜ ਦੁਪਹਿਰ 1 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ ਏਸੀਪੀ ਅਤੇ ਉਸ ਦਾ ਗੰਨਮੈਨ ਮਾਰਿਆ ਗਿਆ। ਜਦਕਿ ਇੱਕ ਡਰਾਈਵਰ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੈ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਅਤੇ ਗੰਨਮੈਨ ਦੀ ਪਛਾਣ ਪਰਮਜੋਤ ਵਜੋਂ ਹੋਈ ਹੈ। ਜ਼ਖਮੀ ਡਰਾਈਵਰ ਗੁਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।