ਗੁਰੂਗ੍ਰਾਮ: ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਅੱਜ ਗੁਰੂਗ੍ਰਾਮ ਵਿੱਚ ਦੇਹਾਂਤ ਹੋ ਗਿਆ। ਉਹ 82 ਵਰ੍ਹਿਆਂ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।