Site icon Geo Punjab

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ&comma; ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ&period; ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ&comma; ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ  à¨†à¨‚ਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ &OpenCurlyDoubleQuote;ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। ਇਹ  à¨°à¨¾à¨œ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ।<&sol;p>&NewLine;<p>ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ&comma; ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ&period;ਸੀ&period;ਸੀ&period;ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ। ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ।<&sol;p>&NewLine;<p>ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ&comma; ਸਿਹਤ ਤੇ ਸਿਖਲਾਈ ਅਭਿਆਸ&comma; ਮਾਵਾਂ ਦੀ ਦੇਖਭਾਲ&comma; ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। ਸੀ&period;ਡੀ&period;ਪੀ&period;ਓ’ਜ਼ ਪ੍ਰੋਗਰਾਮ ਪ੍ਰਬੰਧਨ&comma; ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ&comma; ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ&comma; ਸੁਪਰਵਾਈਜ਼ਰ&comma; ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version