ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹਿੰਦ ਫਤਹਿ ਦਿਵਸ ‘ਤੇ ਟਵੀਟ ਕੀਤਾ ਹੈ। ਸੀਐਮ ਮਾਨ ਨੇ ‘ਸਰਹਿੰਦ ਫ਼ਤਹਿ ਦਿਵਸ’ ‘ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। “ਸਰਹਿੰਦ ਫਤਹਿ ਦਿਵਸ” ਜ਼ੁਲਮ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਅਸੀਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਸਿੱਖ ਫੌਜਾਂ ਦੀ ਬਹਾਦਰੀ ਦਾ ਦਿਲੋਂ ਸਤਿਕਾਰ ਕਰਦੇ ਹਾਂ। pic.twitter.com/xqLlTRqZP8 – Bhagwant Mann (BhagwantMann) ਮਈ 12, 2022 ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
