Site icon Geo Punjab

ਸਲਮਾਨ ਖਾਨ ਅਤੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਸਪੇਨ ਤੋਂ ਮਿਲੀ ਸੀ ਧਮਕੀ

<p> <br &sol;>&NewLine;<&sol;p>&NewLine;<p>&Tab;&Tab;&Tab;ਬਾਲੀਵੁੱਡ ਅਦਾਕਾਰ ਸਲਮਾਨ ਖਾਨ ਅਤੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਸਪੇਨ ਤੋਂ ਧਮਕੀ ਮਿਲੀ ਹੈ। ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ। ਕੈਨੇਡਾ &OpenCurlyQuote;ਚ ਗਿੱਪੀ ਗਰੇਵਾਲ ਦੇ ਘਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਲਾਰੈਂਸ ਦੇ ਨਾਂ &OpenCurlyQuote;ਤੇ ਫੇਸਬੁੱਕ &OpenCurlyQuote;ਤੇ ਪੋਸਟ ਪਾਈ ਗਈ ਸੀ। ਇਸ ਪੋਸਟ ਤੋਂ ਬਾਅਦ ਪੰਜਾਬ ਪੁਲਿਸ ਦਾ ਸਾਈਬਰ ਕ੍ਰਾਈਮ ਸੈੱਲ ਸਰਗਰਮ ਹੋ ਗਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version