Site icon Geo Punjab

“ਸਲਮਾਨ ਖਾਨ ਨੇ ਆਪਣੇ ਦਬੰਗ ਸਟਾਈਲ ਨਾਲ ਗਿੱਪੀ ਗਰੇਵਾਲ ਦੀ ਸਟਾਰਰ ਫਿਲਮ ‘ਮੌਜਾਂ ਹੀ ਮੌਜਾਂ’ ਦਾ ਟ੍ਰੇਲਰ ਲਾਂਚ ਕੀਤਾ”

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 22 ਸਤੰਬਰ 2023&colon; ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ &OpenCurlyDoubleQuote;ਮੌਜਾਂ ਹੀ ਮੌਜਾਂ” ਦਾ ਟ੍ਰੇਲਰ ਬਾਲੀਵੁੱਡ ਦੇ ਦਬੰਗ&comma; ਸਲਮਾਨ ਖਾਨ ਦੀ ਮੌਜੂਦਗੀ ਵਿੱਚ ਹੋਇਆ ਜਿਸਦੇ ਨਾਲ ਟ੍ਰੇਲਰ ਲਾਂਚ ਹੋਰ ਵੀ ਸ਼ਾਨਦਾਰ ਬਣ ਗਿਆ। ਇਹ ਸਿਤਾਰਿਆਂ ਨਾਲ ਭਰਿਆ ਮੌਕਾ ਕਿਸੇ ਵੱਡੇ ਧਮਾਕੇ ਤੋਂ ਘੱਟ ਨਹੀਂ ਸੀ&comma; ਇੱਕ ਰੋਮਾਂਚਕ ਅਤੇ ਮਨੋਰੰਜਕ ਤੇ ਸਿਨੇਮੈਟਿਕ ਸਫ਼ਰ ਜਿਸਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ।<&sol;p>&NewLine;<p>&OpenCurlyDoubleQuote;ਮੌਜਾਂ ਹੀ ਮੌਜਾਂ” ਤੁਹਾਨੂੰ ਕਾਮੇਡੀ ਅਤੇ ਮਨੋਰੰਜਨ ਦੀ ਇੱਕ ਰੋਲਰਕੋਸਟਰ ਰਾਈਡ &OpenCurlyQuote;ਤੇ ਲੈ ਕੇ ਜਾਣ ਲਈ ਤੇ ਆਪਣੇ ਕਾਮੇਡੀ ਡਾਇਲੌਗ ਦੇ ਨਾਲ ਹੱਸਣ ਤੇ ਮਜ਼ਬੂਰ ਕਰ ਦੇਵੇਗੀ। &OpenCurlyDoubleQuote;ਮੌਜਾਂ ਹੀ ਮੌਜਾਂ” ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ&comma; ਬਿੰਨੂ ਢਿੱਲੋਂ&comma; ਕਰਮਜੀਤ ਅਨਮੋਲ&comma; ਤਨੂ ਗਰੇਵਾਲ&comma; ਜਿੰਮੀ ਸ਼ਰਮਾ ਅਤੇ ਹਸ਼ਨੀਨ ਚੌਹਾਨ ਦੇਖਣ ਨੂੰ ਮਿਲਣਗੇ।<&sol;p>&NewLine;<p>ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ&comma; ਓਮਜੀ ਗਰੁੱਪ ਵਰਲਡ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤੀ ਜਾਵੇਗੀ&comma; ਫਿਲਮ ਮਸ਼ਹੂਰ ਸਮੀਪ ਕੰਗ ਦੁਆਰਾ ਨਿਰਦੇਸ਼ਤ&comma; ਅਤੇ ਦੂਰਅੰਦੇਸ਼ੀ ਅਮਰਦੀਪ ਗਰੇਵਾਲ ਦੁਆਰਾ ਨਿਰਮਿਤ ਹੈ। &OpenCurlyDoubleQuote;ਮੌਜਾਂ ਹੀ ਮੌਜਾਂ” ਇੱਕ ਸਿਨੇਮੈਟਿਕ ਮਾਸਟਰਪੀਸ ਬਣਨ ਲਈ ਤਿਆਰ ਹੈ ਜੋ ਪੰਜਾਬੀ ਸਿਨੇਮਾ ਦੀ ਜੀਵੰਤਤਾ ਦਾ ਜਸ਼ਨ ਮਨਾਉਂਦੀ ਹੈ।<&sol;p>&NewLine;<p>ਨਿਰਮਾਤਾ ਅਮਰਦੀਪ ਗਰੇਵਾਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕੀਤਾ&comma; ਅਤੇ ਕਿਹਾ&comma; &OpenCurlyDoubleQuote;ਬਾਲੀਵੁੱਡ ਦੇ ਮਸ਼ਹੂਰ ਸਟਾਰ ਸਲਮਾਨ ਖਾਨ ਦੁਆਰਾ ਸਾਡੀ ਆਉਣ ਵਾਲੀ ਪੰਜਾਬੀ ਫਿਲਮ &OpenCurlyDoubleQuote;ਮੌਜਾਂ ਹੀ ਮੌਜਾਂ” ਦਾ ਟ੍ਰੇਲਰ ਲਾਂਚ ਕਰਕੇ ਮੈਂ ਬਹੁਤ ਰੋਮਾਂਚਿਤ ਅਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਉਹਨਾਂ ਦਾ ਸਮਰਥਨ ਫਿਲਮ ਵਿੱਚ ਕੀਤੀ ਸਾਡੀ ਮਿਹਨਤ ਦਾ ਹੀ ਪਰਿਣਾਮ ਹੈ&comma; ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕਾਂ ਸਾਡੀ ਕੀਤੀ ਮਿਹਨਤ ਦੀ ਪ੍ਰਸ਼ੰਸਾ ਕਰਨਗੇ ਤੇ ਆਪਣੇ ਪਰਿਵਾਰ ਨਾਲ ਫਿਲਮ ਦਾ ਆਨੰਦ ਮਾਨਣਗੇ।”<&sol;p>&NewLine;<p>ਗਿੱਪੀ ਗਰੇਵਾਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕਰਦੇ ਹੋਏ ਕਿਹਾ&comma; &OpenCurlyDoubleQuote;ਮੈਂ &OpenCurlyDoubleQuote;ਮੌਜਾਂ ਹੀ ਮੌਜਾਂ” ਦਾ ਹਿੱਸਾ ਬਣ ਕੇ ਬਹੁਤ ਰੋਮਾਂਚਿਤ ਹਾਂ&comma; ਜੋ ਕਿ ਨਾਨ-ਸਟਾਪ ਕਾਮੇਡੀ ਦਾ ਵਾਅਦਾ ਕਰਦੀ ਹੈ। ਮੈਂ ਬਹੁਤ ਮਾਣ ਮਹਿਸੂਸ ਕਰਦਾ ਹਾਂ ਕਿ ਸਾਡੀ ਫਿਲਮ ਦੇ ਟ੍ਰੇਲਰ ਲਾਂਚ ਤੇ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਮੌਜੂਦ ਰਹੇ&comma; ਜਿਹਨਾਂ ਨੇ ਸਾਡੇ ਈਵੈਂਟ ਵਿੱਚ ਚਾਰ ਚੰਨ ਲਗਾ ਦਿੱਤੇ। ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਸਾਡੀ ਕੀਤੀ ਮਿਹਨਤ ਨੂੰ ਪਸੰਦ ਕਰਨਗੇ&excl;” ਫਿਲਮ &OpenCurlyDoubleQuote;ਮੌਜਾਂ ਹੀ ਮੌਜਾਂ” 20 ਅਕਤੂਬਰ 2023 ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version