ਸਵੇਰੇ ਦਿੱਲੀ ਸਰਕਾਰ ਦਾ ਵੱਡਾ ਫੈਸਲਾ ⋆ D5 News


ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ 3 ਦਿਨਾਂ ਲਈ 150 ਸਰਕਾਰੀ ਇਲੈਕਟ੍ਰਿਕ ਬੱਸਾਂ ਵਿੱਚ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ‘ਚ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ? ਦਿੱਲੀ ਸਰਕਾਰ ਵੱਲੋਂ ਕੀਤੇ ਗਏ ਨਵੇਂ ਐਲਾਨ ਮੁਤਾਬਕ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੱਸਾਂ ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *