ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਫੈਸਲਾ ਲਿਆ ਹੈ। ਰਾਜਾ ਵੜਿੰਗ ਨੇ ਸਾਬਕਾ ਕਾਂਗਰਸੀ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਫੈਸਲਾ ਲਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
