Site icon Geo Punjab

ਸਵੱਛਤਾ ਸਰਵੇਖਸ਼ਨ ਅਵਾਰਡ ਵਿੱਚ ਦੇਸ਼ ਦੇ ਚੋਟੀ ਦੇ ਪੰਜ ਰਾਜਾਂ ਵਿੱਚੋਂ ਪੰਜਾਬ –

<p> <br &sol;>&NewLine;<&sol;p>&NewLine;<div>&NewLine;<p style&equals;"font-weight&colon; 400&semi;"><strong> ਉੱਤਰੀ ਜ਼ੋਨ ਵਿੱਚ ਪਹਿਲਾ ਸਥਾਨ<&sol;strong><&sol;p>&NewLine;<p style&equals;"font-weight&colon; 400&semi;"><strong>ਮੂਨਕ&comma; ਨਵਾਂਸ਼ਹਿਰ ਅਤੇ ਗੋਬਿੰਦਗੜ੍ਹ ਸਵੱਛ ਸ਼ਹਿਰਾਂ ਵਜੋਂ ਚੋਟੀ &&num;8216&semi;ਤੇ<&sol;strong><&sol;p>&NewLine;<p style&equals;"font-weight&colon; 400&semi;"> ਚੰਡੀਗੜ੍ਹ&comma; 02 ਅਕਤੂਬਰ&colon;<&sol;p>&NewLine;<p style&equals;"font-weight&colon; 400&semi;">ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&colon; ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਦਿੱਤੇ ਜਾਂਦੇ ਸਵੱਛਤਾ ਸਰਵੇਖਣ 2022 ਵਿੱਚ ਪੰਜਾਬ ਨੇ 5ਵਾਂ ਸਥਾਨ ਹਾਸਲ ਕੀਤਾ ਹੈ। ਇਹ ਮੁਕਾਬਲਾ ਦੇਸ਼ ਦੇ ਸਾਰੇ ਰਾਜਾਂ ਵਿੱਚ ਹੁੰਦਾ ਹੈ&comma; ਜਿਸ ਵਿੱਚ 100 ਤੋਂ ਵੱਧ ਸ਼ਹਿਰੀ ਸਥਾਨਕ ਸੰਸਥਾਵਾਂ &lpar;ULB&rpar; ਹਨ। ਮੰਤਰੀ ਨੇ ਕਿਹਾ ਕਿ ਉੱਤਰੀ ਜ਼ੋਨ ਵਿੱਚ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ&comma; ਜੋ ਕਿ ਪੰਜਾਬ ਰਾਜ ਲਈ ਮਾਣ ਵਾਲੀ ਗੱਲ ਹੈ ਅਤੇ ਬਾਕੀ ਸ਼ਹਿਰੀ ਸਥਾਨਕ ਸੰਸਥਾਵਾਂ &lpar;ਯੂਐਲਬੀ&rpar; ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਦੀ ਮੈਨੇਜਮੈਂਟ&comma; ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।<&sol;p>&NewLine;<p style&equals;"font-weight&colon; 400&semi;">ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਾਲ ਪੰਜਾਬ ਸੱਤਵੇਂ ਸਥਾਨ &&num;8216&semi;ਤੇ ਸੀ ਅਤੇ ਇਸ ਸਾਲ ਪੰਜਵੇਂ ਸਥਾਨ &&num;8216&semi;ਤੇ ਆ ਗਿਆ ਹੈ।<&sol;p>&NewLine;<p style&equals;"font-weight&colon; 400&semi;">ਉਨ੍ਹਾਂ ਅੱਗੇ ਦੱਸਿਆ ਕਿ ਸਵੱਛਤਾ ਸਰਵੇਖਣ ਦੌਰਾਨ ਪੰਜਾਬ ਨੇ ਦੇਸ਼ ਭਰ ਵਿੱਚ 2935 ਅੰਕ ਹਾਸਲ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੀ ਆਬਾਦੀ ਦੇ ਹਿਸਾਬ ਨਾਲ ਮੂਨਕ&comma; ਨਵਾਂਸ਼ਹਿਰ ਅਤੇ ਗੋਬਿੰਦਗੜ੍ਹ ਨੂੰ ਸਾਫ਼ ਸੁਥਰੇ ਸ਼ਹਿਰਾਂ ਵਜੋਂ ਪਹਿਲਾ ਦਰਜਾ ਮਿਲਿਆ ਹੈ। ਇਸ ਤੋਂ ਇਲਾਵਾ ਘੱਗਾ&comma; ਬਰੇਟਾ&comma; ਭੀਖੀ&comma; ਦਸੂਹਾ&comma; ਕੁਰਾਲੀ&comma; ਨੰਗਲ ਅਤੇ ਫਾਜ਼ਿਲਕਾ ਨੂੰ ਵੀ ਸਵੱਛਤਾ ਸਰਵੇਖਣ ਸਮਾਰੋਹ ਵਿੱਚ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।<&sol;p>&NewLine;<p style&equals;"font-weight&colon; 400&semi;">ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਸ਼ਨੀਵਾਰ ਨੂੰ ਤਾਲਕਟੋਰਾ ਸਟੇਡੀਅਮ&comma; ਨਵੀਂ ਦਿੱਲੀ ਵਿਖੇ ਸਵੱਛਤਾ ਸਰਵੇਕਸ਼ਨ 2022 ਦੇ ਆਧਾਰ &&num;8216&semi;ਤੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਸੀ।<&sol;p>&NewLine;<p style&equals;"font-weight&colon; 400&semi;">ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&colon; ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ&colon; ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ &vert; ਨਤੀਜੇ ਵਜੋਂ&comma; ਇਸ ਨੇ ਪੰਜਾਬ ਸਰਕਾਰ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ &lpar;ULBs&rpar; ਦੁਆਰਾ ਸਫਾਈ ਸਰਵੇਖਣ ਵਿੱਚ ਇੱਕ ਪੁਰਸਕਾਰ ਜਿੱਤਿਆ ਹੈ।<&sol;p>&NewLine;<p style&equals;"font-weight&colon; 400&semi;"> ਮੰਤਰੀ ਨੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ &lpar;ਯੂ&period;ਐਲ&period;ਬੀ&period;&rpar; ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਪ੍ਰੇਰਨਾ ਲੈਣ ਜਿਨ੍ਹਾਂ ਨੇ ਇਹ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਵਿੱਚ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਸਫ਼ਾਈ ਸਰਵੇਖਣ ਵਿੱਚ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਲਿਆਉਣ ਵਿੱਚ ਮਦਦ ਕੀਤੀ ਜਾ ਸਕੇ।<&sol;p>&NewLine;<&sol;p><&sol;div>&NewLine;&NewLine;

Exit mobile version