ਫਿਰੋਜ਼ਪੁਰ ਜੇਲ ‘ਚ ਬੰਦ ਨਸ਼ਾ ਤਸਕਰੀ ਦੇ ਦੋਸ਼ੀ ਨੂੰ ਮੋਬਾਇਲ ਫੋਨ ਦੇਣ ਅਤੇ ਬਦਲੇ ‘ਚ 1.63 ਲੱਖ ਰੁਪਏ ਲੈਣ ਦੇ ਮਾਮਲੇ ‘ਚ ਸਹਾਇਕ ਜੇਲ ਸੁਪਰਡੈਂਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਉਸ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ ਸੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.