ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪਹੁੰਚੇ CM ਭਗਵੰਤ ਮਾਨ ⋆ D5 News


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਨਿਊ ਚੰਡੀਗੜ੍ਹ ਵਿੱਚ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਘਰ ਪਹੁੰਚੇ। ਇੱਥੇ ਉਹ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲੇ ‘ਤੇ ਪਰਿਵਾਰ ਵਾਲਿਆਂ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਨਿਊ ਚੰਡੀਗੜ੍ਹ ਦੇ ਪਿੰਡ ਭਦੋਦੀਆ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ 13 ਸਤੰਬਰ ਨੂੰ ਕਸ਼ਮੀਰ ਦੇ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਨਾਲ ਹਰਿਆਣਾ ਪਾਣੀਪਤ ਦੇ ਮੇਜਰ ਆਸ਼ੀਸ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਡੀਐਸਪੀ ਵੀ ਸ਼ਹੀਦ ਹੋਏ ਸਨ।

शहीद Colonel Manpreet Singh की बहादुरी को नमन 🙏
देश की रक्षा करते हुए #Anantnag में शहीद हुए कर्नल मनप्रीत सिंह के परिवार को CM @BhagwantMann ने दी ₹1 करोड़ की सम्मान राशि
शहीदों के परिवारों के साथसदैव खड़ी रहेगी मान सरकार 🇮🇳 pic.twitter.com/wZUPCSSX1g
— AAP Punjab (@AAPPunjab) September 21, 2023

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.



Leave a Reply

Your email address will not be published. Required fields are marked *