ਸ਼ਾਹਰੁਖ ਖਾਨ ਨੂੰ ਗੁਜਰਾਤ ਹਾਈਕੋਰਟ ਤੋਂ ਮਿਲੀ ਰਾਹਤ ⋆ D5 News


ਮੁੰਬਈ— ਗੁਜਰਾਤ ਹਾਈ ਕੋਰਟ ਨੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਇਕ ਮਾਮਲੇ ‘ਚ ਰਾਹਤ ਦਿੱਤੀ ਹੈ। ਅਦਾਲਤ ਨੇ ਸ਼ਾਹਰੁਖ ਖਿਲਾਫ ਅਪਰਾਧਿਕ ਮਾਮਲਾ ਖਾਰਜ ਕਰ ਦਿੱਤਾ ਹੈ। 2017 ‘ਚ ਫਿਲਮ ‘ਰਈਸ’ ਦੀ ਪ੍ਰਮੋਸ਼ਨ ਦੌਰਾਨ ਭਗਦੜ ਦੇ ਮਾਮਲੇ ‘ਚ ਐਕਟਰ ‘ਤੇ ਮਾਮਲਾ ਦਰਜ, ਕਿਸਾਨ ਨਿਊਜ਼: ਤੋਮਰ ਨੇ ਕਿਹਾ ਕਿਸਾਨਾਂ ਬਾਰੇ ਵੱਡੀ ਗੱਲ! ਗੁੱਸੇ ‘ਚ ਲਾਲ ਹੋ ਗਏ ਡੱਲੇਵਾਲ D5 Channel Punjabi ਦਰਅਸਲ ਪ੍ਰਮੋਸ਼ਨ ਪ੍ਰੋਗਰਾਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਉਸ ਤੋਂ ਬਾਅਦ ਸ਼ਾਹਰੁਖ ਖਾਨ ਦੇ ਖਿਲਾਫ ਦੂਜਿਆਂ ਦੀ ਜਾਨ ਅਤੇ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *