Site icon Geo Punjab

ਸ਼ਿਮਲਾ ‘ਚ ਦਰਦਨਾਕ ਹਾਦਸਾ, ਕਾਰ ਪਲਟਣ ਕਾਰਨ ਤਿੰਨ ਮੌਤਾਂ ⋆ D5 News


ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਿਮਲਾ ਦੇ ਛਾਬੜਾ ਨੇੜੇ ਗ੍ਰੀਨ ਵੈਲੀ ‘ਚ ਸੇਬਾਂ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਇਕ ਕਾਰ ‘ਤੇ ਪਲਟ ਗਿਆ। ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਧਮਾਕਾ, ਬੀਜੇਪੀ ‘ਚ ਸ਼ਾਮਿਲ ਵੱਡੇ ਨੇਤਾ D5 Channel Punjabi ਇਸ ਹਾਦਸੇ ‘ਚ ਕਾਰ ‘ਚ ਸਵਾਰ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਦੌਰਾਨ ਪੁਲੀਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੌਕੇ ’ਤੇ ਪੁੱਜੀ ਪੁਲੀਸ ਜਾਂਚ ਵਿੱਚ ਜੁਟੀ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version