ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ FIR ਦਰਜ


ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖ਼ਿਲਾਫ਼ ਐਫਆਈਆਰ ਦਰਜ ਸੁਧੀਰ ਸੂਰੀ ਦੇ ਕਤਲ ਮਗਰੋਂ ਦਰਬਾਰ ਸਾਹਿਬ ’ਤੇ ਹਮਲੇ ਬਾਰੇ ਵਿਵਾਦਤ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖ਼ਿਲਾਫ਼ ਗੁਰਦਾਸਪੁਰ ਪੁਲੀਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਨੂੰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਕਥਿਤ ਤੌਰ ‘ਤੇ ਨਫ਼ਰਤ ਭਰੇ ਭਾਸ਼ਣ ਲਈ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ ਕਥਿਤ ਤੌਰ ‘ਤੇ ਹਰਿਮੰਦਰ ਸਾਹਿਬ ‘ਤੇ ਦੁਬਾਰਾ ‘ਹਮਲਾ’ ਕਰਨ ਦੀ ਧਮਕੀ ਦਿੱਤੀ ਸੀ।

Leave a Reply

Your email address will not be published. Required fields are marked *