ਸ਼ਿਵ ਸੈਨਾ ਪਟਿਆਲਾ ਦੇ ਆਗੂ ਹਰੀਸ਼ ਸਿੰਗਲਾ ਨੂੰ ਮਿਲੀ ਬੁਲੇਟ ਪਰੂਫ਼ ਜੈਕੇਟ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਵਿਗੜਦੇ ਹਾਲਾਤ ਨੂੰ ਲੈ ਕੇ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਪਟਿਆਲਾ ਦੇ ਆਗੂ ਹਰੀਸ਼ ਸਿੰਗਲਾ ਦੀ ਸੁਰੱਖਿਆ ਵਧਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰੀਸ਼ ਸਿੰਗਲਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪਟਿਆਲਾ ਪੁਲਿਸ ਨੇ ਹਰੀਸ਼ ਸਿੰਗਲਾ ਦੇ ਘਰ ਜਾ ਕੇ ਉਸ ਨੂੰ ਬੁਲੇਟ ਪਰੂਫ਼ ਜੈਕੇਟ ਦਿੱਤੀ