ਅਬੋਹਰ/ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਅਬੋਹਰ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ੍ਰੀਮਤੀ ਸੰਤੋਸ਼ ਸਨੇਹੀ ਮਾਨ, ਮੈਂਬਰ ਸਕੱਤਰ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਲੁਧਿਆਣਾ ਦੇ ਗਰਲਜ਼ ਹੋਸਟਲ ‘ਚ ਦਾਖਲ ਹੋਇਆ ਗੈਂਗਸਟਰ? ਦੇਖੋ! ਫਿਲਮਾਂ ਵਾਂਗ ਹੋਸਟਲ ਦੀ ਕੰਧ ‘ਤੇ ਲੱਗੇ CCTV ‘ਚ ਕੈਦ! ਇਸ ਮੌਕੇ ਸ੍ਰੀਮਤੀ ਸੰਤੋਸ਼ ਸਨੇਹੀ ਮਾਨ ਨੇ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਮਹਿਲਾ ਸਸ਼ਕਤੀਕਰਨ ਲਈ ਕਾਨੂੰਨੀ ਤੌਰ ‘ਤੇ ਜਾਗਰੂਕ ਕਰਨ ਦਾ ਅਹਿਮ ਸਾਧਨ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਖਾਲਸਾ ਰਾਜ ਦੁਬਾਰਾ ਹੋਵੇਗਾ? ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਜਾਣਕਾਰੀ! ਦੇਖੋ! ਰਵਨੀਤ ਬਿੱਟੂ ਤੇ ਬਿੱਟਾ ਕਿਉਂ ਘਬਰਾਏ? ਇਸ ਮੌਕੇ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987 ਵਿੱਚ ਦਰਜ ਕਾਨੂੰਨੀ ਸੇਵਾਵਾਂ ਸਬੰਧੀ ਉਪਬੰਧਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਸ੍ਰੀਮਤੀ ਜਤਿੰਦਰ ਕੌਰ, ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੀ ਮੌਜੂਦ ਸਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਸ. ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
