ਨਵੀਂ ਦਿੱਲੀ— ਏਸ਼ੀਆ ਕੱਪ-2022 ਟੂਰਨਾਮੈਂਟ ਰੋਮਾਂਚਕ ਮੋੜ ‘ਤੇ ਪਹੁੰਚ ਗਿਆ ਹੈ। ਮੰਗਲਵਾਰ ਨੂੰ ਹੋਏ ਮੈਚ ‘ਚ ਸ਼੍ਰੀਲੰਕਾ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ। ਸ਼੍ਰੀਲੰਕਾ ਨੇ ਭਾਰਤ ਵੱਲੋਂ ਦਿੱਤੇ 174 ਦੌੜਾਂ ਦੇ ਟੀਚੇ ਨੂੰ ਆਖਰੀ ਓਵਰ ਵਿੱਚ ਹਾਸਲ ਕਰ ਲਿਆ। ਕੇਂਦਰ ਦਾ ਨਵਾਂ ਫਰਮਾਨ, ਲੋਕਾਂ ਨੂੰ ਝਟਕਾ, ਮੂਸੇਵਾਲਾ ਮਾਮਲੇ ‘ਚ ਵੱਡੀ ਗ੍ਰਿਫਤਾਰੀ, ਸੁਖਬੀਰ ਬਾਦਲ ਦੇ ਖੁਲਾਸੇ ਇਸ ਹਾਰ ਨਾਲ ਭਾਰਤ ਦੇ ਏਸ਼ੀਆ ਕੱਪ ਦੇ ਫਾਈਨਲ ‘ਚ ਪਹੁੰਚਣ ਦੀਆਂ ਸੰਭਾਵਨਾਵਾਂ ਘਟ ਗਈਆਂ ਹਨ। ਸ਼੍ਰੀਲੰਕਾ ਨੂੰ ਆਖਰੀ ਓਵਰ ‘ਚ ਜਿੱਤ ਲਈ 7 ਦੌੜਾਂ ਦੀ ਲੋੜ ਸੀ। ਅਰਸ਼ਦੀਪ ਨੇ ਆਖਰੀ ਓਵਰ ਵਿੱਚ ਭਾਰਤ ਨੂੰ ਹਾਰ ਤੋਂ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਭਾਰਤ ਹਾਰ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
