ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਸਭ ਕੁਝ ਠੀਕ ਨਹੀਂ ਹੈ ਵਿਰਸਾ ਸਿੰਘ ਵਲਟੋਹਾ ਦੇ ਬਿਆਨ ਤੋਂ ਨਿਰਾਸ਼, ਉਨ੍ਹਾਂ ਨੂੰ ਬੇਬੁਨਿਆਦ ਦੋਸ਼ ਸਾਬਤ ਕਰਨੇ ਚਾਹੀਦੇ ਹਨ। ਵਿਰਸਾ ਸਿੰਘ ਵਲਟੋਹਾ ਵੱਲੋਂ ਭਾਜਪਾ ਆਗੂ ਮਨਜਿੰਦਰ ਸਿਰਸਾ ਨਾਲ ਮੀਟਿੰਗ ਕਰਨ ਦੇ ਲਾਏ ਦੋਸ਼ਾਂ ‘ਤੇ ਮਨਪ੍ਰੀਤ ਇਆਲੀ ਨੇ ਕਿਹਾ ਮੈਂ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਬਿਹਤਰੀ ਲਈ ਕੰਮ ਕੀਤਾ ਹੈ Video 🔴👇
