Site icon Geo Punjab

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਸੌਂਪਦਾ ਮੰਗ ਪੱਤਰ ⋆ D5 News


ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮਾੜੀ ਬਿਜਲੀ ਸਪਲਾਈ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਿਆ। ਸਿੱਧੂ ਖਿਲਾਫ ਕਾਰਵਾਈ ਕਰੇਗੀ ਹਾਈਕਮਾਨ? ਕਿਸਾਨਾਂ ਨੇ ਕੀਤਾ ਵੱਡਾ ਐਲਾਨ ! ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਹੀਰਾ ਸਿੰਘ ਗਾਬੜੀਆ, ਜਥੇਦਾਰ ਹਰਭਜਨ ਸਿੰਘ ਡੰਗ, ਦਰਸ਼ਨ ਸਿੰਘ ਸ਼ਿਵਾਲਿਕ, ਰਣਜੀਤ ਸਿੰਘ ਢਿੱਲੋਂ, ਪ੍ਰਭਜੋਤ ਸਿੰਘ ਧਾਲੀਵਾਲ, ਵਿਜੇ ਦਾਨਵ, ਭਾਈ ਗੁਰਚਰਨ ਸਿੰਘ ਗਰੇਵਾਲ, ਹਰਵੀਰ ਸਿੰਘ ਇਆਲੀ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version