ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਮੀਟਿੰਗ ਹੋਈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੈਂਬਰ ਸ਼ਿਰਕਤ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
