ਕਰਨਾਲ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਹਰਿਆਣਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਰਨਾਲ ਤੋਂ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਸਮੇਤ ਸੂਬੇ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਨਵਾਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਰਾਜ ਦਾ ਗਠਨ ਕਰ ਲਿਆ। given Akali Dal News: ਇਕਬਾਲ ਝੂੰਦਾਂ ਦਾ ਯੂ-ਟਰਨ, ਆਇਆ ਇੰਨਾ ਵੱਡਾ ਬਿਆਨ, ਅਕਾਲੀ ਦਲ ‘ਚ ਘਬਰਾਹਟ | ਇਸ ਮੌਕੇ ਬੇਸ਼ੱਕ ਨਵੇਂ ਬਣੇ ਅਹੁਦੇਦਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਪਰ 5 ਮੈਂਬਰੀ ਕਮੇਟੀ ਦਾ ਐਲਾਨ ਜ਼ਰੂਰ ਕੀਤਾ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਕਰਨਾਲ ਦੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਸੂਬਾ ਪੱਧਰੀ ਸਿੱਖ ਸੰਮੇਲਨ ਕਰਵਾਇਆ ਜਾਵੇਗਾ, ਜਿਸ ਦੀ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
