Site icon Geo Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬਾ ਕਮਲਦੀਪ ਕੌਰ ਰਾਜੋਆਣਾ ਸੰਗਰੂਰ ਤੋਂ ਜ਼ਿਮਨੀ ਚੋਣ ਲਈ ਸਾਂਝੇ ਪੰਥਕ ਉਮੀਦਵਾਰ ਦਾ ਐਲਾਨ

<p> <br &sol;>&NewLine;<&sol;p>&NewLine;<p>&nbsp&semi;<&sol;p>&NewLine;<p>&nbsp&semi;<&sol;p>&NewLine;<p style&equals;"text-align&colon; center"><em><strong>ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬਾ ਕਮਲਦੀਪ ਕੌਰ ਰਾਜੋਆਣਾ ਸੰਗਰੂਰ ਤੋਂ ਜ਼ਿਮਨੀ ਚੋਣ ਲਈ ਸਾਂਝੇ ਪੰਥਕ ਉਮੀਦਵਾਰ ਦਾ ਐਲਾਨ<&sol;strong><&sol;em><&sol;p>&NewLine;<p>&nbsp&semi;<&sol;p>&NewLine;<p>ਬੀਬਾ ਰਾਜੋਆਣਾ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ &OpenCurlyQuote;ਤੇ ਚੋਣ ਲੜਨਗੇ<&sol;p>&NewLine;<div style&equals;"width&colon; 640px" class&equals;"wp-video"><&excl;--&lbrack;if lt IE 9&rsqb;&gt&semi;document&period;createElement&lpar;'video'&rpar;&semi;&lt&semi;&excl;&lbrack;endif&rsqb;--><br &sol;>&NewLine;<video class&equals;"wp-video-shortcode" id&equals;"video-34449-1" width&equals;"640" height&equals;"352" preload&equals;"metadata" controls&equals;"controls">https&colon;&sol;&sol;updatepunjab&period;com&sol;wp-content&sol;uploads&sol;2022&sol;06&sol;VID-20220604-WA0057&period;mp4<&sol;video><&sol;div>&NewLine;<p>ਚੰਡੀਗੜ੍ਹ&sol;04 ਜੂਨ&colon; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਅਤੇ ਸਮੂਹ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ।<&sol;p>&NewLine;<p>&nbsp&semi;<&sol;p>&NewLine;<p>ਇਹ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ &&num;8216&semi;ਤੇ ਬਹੁਜਨ ਸਮਾਜ ਪਾਰਟੀ ਦੀ ਲੀਡਰਸ਼ਿਪ ਦੇ ਨਾਲ-ਨਾਲ ਸੰਤ ਸਮਾਜ ਅਤੇ ਬੰਦੀ ਸਿੰਘ ਰਿਹਾਈ ਕਮੇਟੀ ਸਮੇਤ ਪੰਥਕ ਜਥੇਬੰਦੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ &&num;8216&semi;ਪੰਥ&&num;8217&semi; ਨੂੰ ਬੀਬੀ ਕਮਲਦੀਪ ਕੌਰ ਰਾਜੋਆਣਾ ਦੀ ਉਮੀਦਵਾਰੀ ਦਾ ਤਨ-ਮਨ ਨਾਲ ਸਮਰਥਨ ਕਰਨ ਦੀ ਅਪੀਲ ਕੀਤੀ।<&sol;p>&NewLine;<p>&nbsp&semi;<&sol;p>&NewLine;<p>ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ&colon; ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬਾ ਰਾਜੋਆਣਾ ਅਕਾਲੀ ਦਲ ਦੇ ਚੋਣ ਨਿਸ਼ਾਨ &&num;8216&semi;ਤੇ ਚੋਣ ਲੜਨਗੇ &vert; ਉਹ 6 ਜੂਨ ਨੂੰ ਨਾਮਜ਼ਦਗੀ ਦਾਖ਼ਲ ਕਰੇਗੀ।<&sol;p>&NewLine;<p>&nbsp&semi;<&sol;p>&NewLine;<p>ਡਾਕਟਰ ਚੀਮਾ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਲੰਬੇ ਸਮੇਂ ਤੋਂ ਮੰਗ ਕਰ ਰਹੀਆਂ ਸਨ ਕਿ ਸੰਗਰੂਰ ਉਪ ਚੋਣ ਲਈ ਸਾਂਝੇ ਪੰਥਕ ਉਮੀਦਵਾਰ &OpenCurlyQuote;ਬੰਦੀ ਸ਼ੇਰਾਂ’ ਦੇ ਪਰਿਵਾਰਾਂ ਵਿੱਚੋਂ ਇੱਕ ਹੋਣ। ਪੰਥ ਦਾ ਮੰਨਣਾ ਹੈ ਕਿ ਇਹ ਸਿੱਖ ਕੈਦੀਆਂ ਦੀ ਦੁਰਦਸ਼ਾ &&num;8216&semi;ਤੇ ਧਿਆਨ ਕੇਂਦਰਿਤ ਕਰੇਗਾ&comma; ਜੋ ਆਪਣੀ ਸਜ਼ਾ ਭੁਗਤਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਸਬੰਧੀ ਕੌਮ ਨੂੰ ਸੰਦੇਸ਼ ਦਿੱਤਾ। ਅਕਾਲੀ ਦਲ ਨੇ ਬੀਬਾ ਰਾਜੋਆਣਾ ਨੂੰ ਪਾਰਟੀ ਦੇ ਚੋਣ ਨਿਸ਼ਾਨ &&num;8216&semi;ਤੇ ਸਾਂਝੇ ਪੰਥਕ ਉਮੀਦਵਾਰ ਵਜੋਂ ਮੈਦਾਨ &&num;8216&semi;ਚ ਉਤਾਰਨ ਦਾ ਫੈਸਲਾ ਕਰਦਿਆਂ ਇਨ੍ਹਾਂ ਗੱਲਾਂ ਨੂੰ ਧਿਆਨ &&num;8216&semi;ਚ ਰੱਖਿਆ ਹੈ।<&sol;p>&NewLine;<p>&nbsp&semi;<&sol;p>&NewLine;<p>ਡਾਕਟਰ ਚੀਮਾ ਨੇ ਕਿਹਾ ਕਿ 26 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਰਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ ਰਾਜੋਆਣਾ ਵੀ ਪੁਲਿਸ ਦੇ ਜ਼ੁਲਮ ਦਾ ਸ਼ਿਕਾਰ ਹੈ। ਉਸਦਾ ਭਰਾ ਝੂਠੇ ਮੁਕਾਬਲੇ ਵਿੱਚ ਮਾਰਿਆ ਗਿਆ ਸੀ ਅਤੇ ਉਸਦੀ ਭੈਣ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ। ਇੱਥੋਂ ਤੱਕ ਕਿ ਉਨ੍ਹਾਂ ਦਾ ਜੱਦੀ ਘਰ ਵੀ ਢਾਹ ਦਿੱਤਾ ਗਿਆ।<&sol;p>&NewLine;<p>The post ਸ਼੍ਰੋਮਣੀ ਅਕਾਲੀ ਦਲ ਨੇ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਉਪ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ appeared first on<&sol;p>&NewLine;&NewLine;

Exit mobile version