Site icon Geo Punjab

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਬੀਤੇ ਦਿਨੀਂ ਮੁਹਾਲੀ ਵਿਖੇ ਕੌਮੀ ਇਨਸਾਫ਼ ਮਾਰਚ ਵਿੱਚ ਹਿੱਸਾ ਲੈਣ ਮਗਰੋਂ ਵਾਪਸ ਪਰਤਦਿਆਂ ਕੁਝ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਸ&colon; ਪ੍ਰਤਾਪ ਸਿੰਘ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ &&num;8216&semi;ਤੇ ਹੋਏ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਸਬੰਧੀ ਦਖ਼ਲ ਦੇਣ ਦੀ ਅਪੀਲ ਕੀਤੀ ਗਈ &vert; &period; ਹਰਜਿੰਦਰ ਧਾਮੀ &&num;8216&semi;ਤੇ ਹੋਏ ਹਮਲੇ &&num;8216&semi;ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ&comma; ਪਹਿਲਾਂ ਹੀ ਦਿੱਤੀ ਸੀ ਚੇਤਾਵਨੀ &vert; ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਸਮੁੱਚੀ ਕੌਮ ਦੀ ਨੁਮਾਇੰਦਾ ਜਥੇਬੰਦੀ ਦਾ ਆਗੂ ਹੋਣ ਦੇ ਨਾਤੇ ਕਿਸੇ ਇੱਕ ਪਾਰਟੀ ਦਾ ਨਹੀਂ ਸਗੋਂ ਸਮੁੱਚੀ ਕੌਮ ਦਾ ਸਾਂਝਾ ਹੈ। ਆਪ ਜੀ ਨੇ ਪੰਥਕ ਸੰਘਰਸ਼ ਦੌਰਾਨ ਜੇਲ੍ਹਾਂ ਵਿੱਚ ਜਾਣ ਵਾਲੇ ਸਿੱਖਾਂ ਦੇ ਕੇਸਾਂ ਦੀ ਪੈਰਵੀ ਕਰਕੇ ਨਿਜੀ ਤੌਰ ’ਤੇ ਵੀ ਜ਼ਿਕਰਯੋਗ ਕਾਨੂੰਨੀ ਸੇਵਾਵਾਂ ਨਿਭਾਈਆਂ ਹਨ ਅਤੇ ਮੌਜੂਦਾ ਸਮੇਂ ਵਿੱਚ ਨੁਮਾਇੰਦਾ ਸਿੱਖ ਜਥੇਬੰਦੀ ਦੇ ਪ੍ਰਧਾਨ ਹੋਣ ਦੇ ਨਾਤੇ ਉਹ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਨਿਰੰਤਰ ਕਾਰਜਸ਼ੀਲ ਹਨ। ਅਜਿਹੀ ਪੰਥਕ ਸ਼ਖਸੀਅਤ &&num;8216&semi;ਤੇ ਹਮਲਾ ਕਰਨ ਵਾਲਿਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ&comma; ਜਿਸ ਦੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਪੁਰਜ਼ੋਰ ਨਿਖੇਧੀ ਕਰਦੇ ਹਨ। SYL ਮੁੱਦੇ &&num;8216&semi;ਤੇ ਸੁਪਰੀਮ ਕੋਰਟ &&num;8216&semi;ਚ ਸੁਣਵਾਈ&comma; ਕੇਂਦਰ ਨੂੰ ਸਖ਼ਤ ਹੁਕਮ D5 Channel Punjabi ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਿਸੇ ਇੱਕ ਧਿਰ ਦੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਮੰਗ ਹੈ। ਇਸ ਲਈ ਸੰਘਰਸ਼ ਦੇ ਹਮਾਇਤੀਆਂ ਦਾ ਵਿਰੋਧ ਕਰਨ ਵਾਲੇ ਕਿਸੇ ਵਿਅਕਤੀ ਵਿਰੁੱਧ ਨਹੀਂ&comma; ਸਗੋਂ ਸੰਘਰਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਮੋਰਚੇ ਦੇ ਪ੍ਰਬੰਧਕਾਂ ਨੂੰ ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਦੀ ਸ਼ਨਾਖਤ ਕਰਨੀ ਚਾਹੀਦੀ ਹੈ। ਸ&colon; ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਇਸ ਘਟਨਾ ਦੀ ਆਪਣੇ ਤੌਰ &&num;8216&semi;ਤੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ&comma; ਤਾਂ ਜੋ ਪੰਥ ਦੀ ਏਕਤਾ ਨੂੰ ਢਾਹ ਲਾਉਣ ਵਾਲਿਆਂ ਦੀ ਸ਼ਨਾਖਤ ਕੀਤੀ ਜਾ ਸਕੇ &vert; &period; ਨੌਜਵਾਨ ਨੇ ਜ਼ੀਰਾ ਫੈਕਟਰੀ ਦੀ ਖੋਲੀ ਪੋਲ&comma; ਵੱਡੀ ਸਾਜਿਸ਼ ਦਾ ਪਰਦਾਫਾਸ਼&comma; ਇਲਾਕਾ ਨਿਵਾਸੀਆਂ ਨੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ&period; ਕੁਲਵਿੰਦਰ ਸਿੰਘ ਰਮਦਾਸ&comma; ਸ&period; ਬਲਵਿੰਦਰ ਸਿੰਘ ਕਾਹਲਵਾਂ&comma; ਸ&period; ਬਿਜੈ ਸਿੰਘ&comma; ਸ੍ਰੀ ਹਰਜੀਤ ਸਿੰਘ ਲਾਲੂਘੁੰਮਣ&comma; ਉਪ ਸਕੱਤਰ ਸ&period; ਗੁਰਦਿਆਲ ਸਿੰਘ&comma; ਸ&period;ਗੁਰਚਰਨ ਸਿੰਘ ਕੁਹਾਲਾ&comma; ਸ&period; ਕੁਲਦੀਪ ਸਿੰਘ ਰੋਡੇ&comma; ਸ&colon; ਜਸਵਿੰਦਰ ਸਿੰਘ ਜੱਸੀ&comma; ਮੈਨੇਜਰ ਸ&colon; ਸਤਨਾਮ ਸਿੰਘ ਮੰਗਸਰਾਏ&comma; ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ &vert; ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version