Site icon Geo Punjab

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ&colon; ਸੁਖਦੇਵ ਸਿੰਘ ਭੂਰਾਕੋਹਨਾ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ &OpenCurlyQuote;ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਦੇਵ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਾਬਕਾ ਸਕੱਤਰ ਸ&period; ਭੂਰਾਕੋਹਨਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ&period; ਪ੍ਰਤਾਪ ਸਿੰਘ&comma; ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ&period;ਐਸ&period;ਡੀ&period; ਸਤਬੀਰ ਸਿੰਘ ਧਾਮੀ&comma; ਵਧੀਕ ਸਕੱਤਰ ਸ&period; ਕੁਲਵਿੰਦਰ ਸਿੰਘ ਰਮਦਾਸ&comma; ਸ&period; ਬਲਵਿੰਦਰ ਸਿੰਘ ਕਾਹਲਵਾਂ&comma; ਸ&period; ਗੁਰਿੰਦਰ ਸਿੰਘ ਮਥਰੇਵਾਲ&comma; ਹਰਜੀਤ ਸਿੰਘ ਲਾਲੂਘੁੰਮਣ ਉਪ ਸਕੱਤਰ ਸ&period; ਗੁਰਚਰਨ ਸਿੰਘ ਕੁਹਾਲਾ&comma; ਸ&period; ਜਸਵਿੰਦਰ ਸਿੰਘ ਜੱਸੀ&comma; ਪ੍ਰੋ&colon; ਸੁਖਦੇਵ ਸਿੰਘ&comma; ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ&period; ਸਤਨਾਮ ਸਿੰਘ ਮੰਗਸਰਾਏ&comma; ਸ&period; ਸੁਖਰਾਜ ਸਿੰਘ&comma; ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ&comma; ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version