ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਾਂ ਪਾਉਣ ਦੀ ਮਿਤੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਮੁੱਖ ਗੁਰਦੁਆਰਾ ਚੋਣ ਕਮਿਸ਼ਨ ਦੇ ਦਫ਼ਤਰ ਨੇ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜੇ ਹਨ। ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਪਿਛਲੇ ਸਾਲ 21 ਅਕਤੂਬਰ ਨੂੰ ਸ਼ੁਰੂ ਹੋਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।