ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਅਹਿਮ ਮੁੱਦਿਆਂ ’ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਸੰਭਵ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ/ਫਰਲੋ ਦਿੱਤੇ ਜਾਣ ਦੇ ਮਾਮਲੇ ‘ਚ ਅਗਲੀ ਰਣਨੀਤੀ ‘ਤੇ ਵੀ ਚਰਚਾ ਕੀਤੀ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।