Site icon Geo Punjab

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੀਆਂ ਪੱਗਾਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ’ਤੇ ਰੋਸ ਮਾਰਚ ਕਰਨ ਦੇ ਕੀਤੇ ਐਲਾਨ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤੋਂ ਸ&period; ਘੰਟਾ ਘਰ ਪਲਾਜ਼ਾ&comma; ਡੀ&period;ਸੀ&period; &period; ਦਫ਼ਤਰ ਤੱਕ ਕਾਲੀਆਂ ਪੱਗਾਂ ਬੰਨ੍ਹ ਕੇ ਰੋਸ ਮਾਰਚ ਕੱਢਿਆ ਗਿਆ। ਮਾਨ ਨੇ ਦਿੱਤਾ ਸਰਕਾਰੀ ਨੌਕਰੀਆਂ ਦੇ ਗੱਫੇ&comma; ਨੌਜਵਾਨ ਕੁੜੀਆਂ ਮੁੰਡਿਆਂ ਤੋਂ ਖੁਸ਼&comma; ਅਕਾਲੀ ਦਲ ਖਤਮ ਹੋ ਜਾਵੇਗਾ&quest; ਇਸ ਵਿੱਚ ਭਾਈ ਰਜਿੰਦਰ ਸਿੰਘ ਮਹਿਤਾ ਸੁਰਜੀਤ ਸਿੰਘ ਭਿੱਟੇਵੱਡ ਭਗਵੰਤ ਸਿੰਘ ਸਿਆਲਕਾ ਹਰਜਾਪ ਸਿੰਘ ਸੁਲਤਾਨਵਿੰਡ ਮੰਗਵਿੰਦਰ ਸਿੰਘ ਖਾਪੜਖੇੜੀ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਏ। ਰੋਸ ਮਾਰਚ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version