ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਲਾਏ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ 28 ਅਗਸਤ ਲਈ ਨੋਟਿਸ ਜਾਰੀ ਕੀਤਾ ਹੈ।ਅਦਾਲਤ ਨੇ ਸਰਕਾਰ ਦੇ ਵਕੀਲ ਨੂੰ ਐਨਐਸਏ ਦੀ ਅਰਜ਼ੀ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
