ਚੰਡੀਗੜ੍ਹ: ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ ਦੀ ਸੁਣਵਾਈ ਅੱਜ ਹੋਵੇਗੀ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਧਰਮਸੋਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਸੀ, ਦੂਜੇ ਪਾਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਨੇ ਇਸ ਲੇਖ ਵਿੱਚ ਪੋਸਟ ਡਿਸਕਲੇਮਰ ਰਾਏ/ਤੱਥ ਦਾਇਰ ਕੀਤੇ ਹਨ ਅਤੇ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।