ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ

ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ


ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੂੰ ਜੂਨ ‘ਚ ਗ੍ਰਿਫਤਾਰ ਕੀਤਾ ਗਿਆ ਸੀ, ਇਸ ਮਾਮਲੇ ‘ਚ ਧਰਮਸੋਤ ਨੇ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

Leave a Reply

Your email address will not be published. Required fields are marked *