Site icon Geo Punjab

ਸਾਬਕਾ ਆਈਜੀ ਅਤੇ ਡੀ.ਜੀ.ਆਈ. ਖਿਲਾਫ ਮਾਮਲਾ ਦਰਜ, ਜਾਣੋ ਪੂਰਾ ਮਾਮਲਾ


ਪੰਜਾਬ ਪੁਲਿਸ ਨੇ ਸਾਬਕਾ ਡੀਆਈਜੀ ਜਾਖੜ ਅਤੇ ਸੱਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।

ਫਿਰੋਜ਼ਪੁਰ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਸੇਵਾਮੁਕਤ ਆਈਜੀ ਜੇਲ੍ਹ ਲਖਮਿੰਦਰ ਸਿੰਘ ਜਾਖੜ ਅਤੇ ਡੀਆਈਜੀ ਸੁਖਦੇਵ ਸਿੰਘ ਸੱਗੂ ਖ਼ਿਲਾਫ਼ ਆਈਪੀਸੀ, ਐਨਡੀਪੀਐਸ ਐਕਟ, ਆਬਕਾਰੀ ਐਕਟ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ।




Exit mobile version