Site icon Geo Punjab

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਪੇਸ਼ ਕੀਤਾ ਜਾਵੇਗਾ ਅਦਾਲਤ ‘ਚ

<p> <br &sol;>&NewLine;<&sol;p>&NewLine;<p>&Tab;&Tab;&Tab; à¨œà©°à¨—ਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ &lpar;ਈਡੀ&rpar; ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ &OpenCurlyQuote;ਤੇ ਹਨ। ਸਾਧੂ ਸਿੰਘ 3 ਦਿਨਾਂ ਦੇ ਰਿਮਾਂਡ &OpenCurlyQuote;ਤੇ ਸੀ। ਉਸ ਤੋਂ ਪੁੱਛਗਿੱਛ ਦੌਰਾਨ ਈਡੀ ਨੂੰ ਕੁਝ ਅਹਿਮ ਜਾਣਕਾਰੀਆਂ ਮਿਲੀਆਂ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version