ਪਟਿਆਲਾ: ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਬੀ.ਆਈ.ਐਸ ਚਾਹਲ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਹਿੰਦ ਰੋਡ ‘ਤੇ ਸਥਿਤ ਭਰਤ ਇੰਦਰ ਚਾਹਲ ਦੇ ਚਾਹਲ ਮੈਰਿਜ ਪੈਲੇਸ ਅਤੇ ਇਕ ਸ਼ਾਪਿੰਗ ਮਾਲ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।