ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਵਿਜੀਲੈਂਸ ਵੱਲੋਂ ਪ੍ਰੋਫਾਰਮਾ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ। ਕਰੀਬ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਚੰਨੀ ਵੱਲੋਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ। ਇਸ ਵਾਰ ਚੰਨੀ ਤੋਂ ਵਿਜੀਲੈਂਸ ਵੱਲੋਂ ਦਿੱਤੇ ਸਵਾਲਾਂ ਦੇ ਜਵਾਬਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ਪਹਿਲਾਂ ਹੀ ਇਸ ਪੂਰੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦੇ ਚੁੱਕੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।