ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਣਗੇ ਭਾਜਪਾ ‘ਚ ਸ਼ਾਮਲ! ਪੂਰੀ ਖਬਰ ਪੜ੍ਹੋ


ਚੰਡੀਗੜ੍ਹ: ਜਲੰਧਰ ਸਥਾਨਕ ਚੋਣਾਂ ਤੋਂ ਪਹਿਲਾਂ ਸਿਆਸੀ ਚਰਚਾਵਾਂ ‘ਚ ਅਫਵਾਹਾਂ ਦਾ ਬਾਜ਼ਾਰ ਗਰਮ ਹੋ ਰਿਹਾ ਹੈ। ਹੁਣ ਖਬਰ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਚੰਨੀ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਕੈਨੇਡਾ ‘ਚ ਸੈਟਲ ਹੋਣ ਦਾ ਸੁਨਹਿਰੀ ਮੌਕਾ, 1 ਸਾਲ ‘ਚ ਯਕੀਨੀ PR, ਹੁਨਰਮੰਦ ਲੋਕਾਂ ਨੂੰ ਬੁਲਾਓ। D5 Channel PunjabiCanada ਵਿੱਚ ਸੈਟਲ ਹੋਣ ਦਾ ਸੁਨਹਿਰੀ ਮੌਕਾ, 1 ਸਾਲ ਵਿੱਚ ਯਕੀਨੀ PR, ਹੁਨਰਮੰਦ ਲੋਕਾਂ ਨੂੰ ਬੁਲਾਓ। D5 Channel Punjabi ਪਰ ਇੱਕ ਨਿੱਜੀ ਟੀਵੀ ਚੈਨਲ ਨਾਲ ਇੰਟਰਵਿਊ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਇਨ੍ਹਾਂ ਖਬਰਾਂ ਨੂੰ ਅਫਵਾਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਨ। ਉਹ ਆਪਣੀ ਪਾਰਟੀ ਨੂੰ ਛੱਡ ਕੇ ਕਿਤੇ ਨਹੀਂ ਜਾਣਗੇ। ਹਾਲਾਂਕਿ ਚੰਨੀ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨਾਲ ਜ਼ਰੂਰ ਸੰਪਰਕ ਕੀਤਾ ਗਿਆ ਸੀ ਪਰ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *