Site icon Geo Punjab

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਲਵੰਡੀ ਸਾਬੋ ਵਿਖੇ ਦਲਿਤ ਭਾਈਚਾਰੇ ਵੱਲੋਂ ਸੱਦੇ ਗਏ ਇਕੱਠ ਵਿੱਚ ਸ਼ਮੂਲੀਅਤ ਕੀਤੀ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੁੰਗਾ ਨਾਨਕਸਰ (ਰਵਿਦਾਸੀਆ ਸਿੰਘਾਂ) ਦੀ ਜ਼ਮੀਨ ਦੇ ਕਥਿਤ ਕਬਜ਼ੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਅੱਜ ਤਲਵੰਡੀ ਸਾਬੋ ਵਿਖੇ ਦਲਿਤ ਭਾਈਚਾਰੇ ਵੱਲੋਂ ਬੁਲਾਏ ਗਏ ਇਕੱਠ ਵਿੱਚ ਸ਼ਾਮਲ ਹੋਣ ਉਪਰੰਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ. ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਕਿਉਂਕਿ ਮਾਮਲਾ ਸਿੱਖ ਧਰਮ ਦਾ ਅੰਦਰੂਨੀ ਝਗੜਾ ਹੈ, ਇਸ ਲਈ ਉਹ ਦਖ਼ਲ ਦੇ ਕੇ ਮਾਮਲੇ ਨੂੰ ਹੱਲ ਕਰਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version