ਕੀਰਤਪੁਰ ਸਾਹਿਬ, 3 ਮਈ 2023 ਸੂਬੇ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਹਾਲ ਹੀ ਵਿਚ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀਆਂ ਅਸਥੀਆਂ ਅੱਜ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।