Site icon Geo Punjab

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਦਾ ਪ੍ਰਵਾਹ

<p> <br &sol;>&NewLine;<&sol;p>&NewLine;<p>&Tab;&Tab;&Tab;ਕੀਰਤਪੁਰ ਸਾਹਿਬ&comma; 3 ਮਈ 2023 ਸੂਬੇ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ&comma; ਜਿਨ੍ਹਾਂ ਦਾ ਹਾਲ ਹੀ ਵਿਚ ਦਿਹਾਂਤ ਹੋ ਗਿਆ ਸੀ&comma; ਉਨ੍ਹਾਂ ਦੀਆਂ ਅਸਥੀਆਂ ਅੱਜ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version