ਚੰਡੀਗੜ੍ਹ: ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਡਾਕਟਰਾਂ ਦੀ ਪ੍ਰੈਸ ਕਾਨਫਰੰਸ: ਲਓ ਜੀ! ਮਰੀਜ਼ਾਂ ਲਈ ਵੱਡੀ ਖੁਸ਼ਖਬਰੀ, ਡਾਕਟਰਾਂ ਨੇ ਰੱਖੀ ਸਕੀਮ, | D5 Channel Punjabi ਜਿਸ ‘ਤੇ ਹਾਈਕੋਰਟ ਵਲੋਂ ਜਲਦ ਸੁਣਵਾਈ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।