Site icon Geo Punjab

ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ 27 ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ


ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ 27 ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ

ਮੁਹਾਲੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ 27 ਮਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਹਾਲੀ ਪੁਲੀਸ ਡਾਕਟਰ ਵਿਜੇ ਸਿੰਗਲਾ ਨੂੰ ਮੈਡੀਕਲ ਕਰਵਾਉਣ ਲਈ ਮੁਹਾਲੀ ਦੇ ਸਿਵਲ ਹਸਪਤਾਲ ਲੈ ਗਈ ਹੈ।

The post ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ 27 ਤੱਕ ਪੁਲੀਸ ਰਿਮਾਂਡ ’ਤੇ ਭੇਜਿਆ appeared first on .

Exit mobile version