ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ


ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ

ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਧਰਮਸੋਤ ਨੂੰ ਪੋਸਟ ਮੈਟ੍ਰਿਕ ਘਪਲੇ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਪੋਸਟ ਮੈਟ੍ਰਿਕ ਘਪਲਾ ਹੋਇਆ ਸੀ। ਤਤਕਾਲੀ ਸਕੱਤਰ ਕ੍ਰਿਪਾ ਸੰਕਰ ਸਰੋਜ ਨੇ ਇਸ ਘੁਟਾਲੇ ‘ਤੇ ਆਪਣੀ ਰਿਪੋਰਟ ‘ਚ ਇਹ ਖੁਲਾਸਾ ਕੀਤਾ ਸੀ।

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ appeared first on .

Leave a Reply

Your email address will not be published. Required fields are marked *