ਐਸ.ਏ.ਐਸ.ਨਗਰ, 4 ਮਾਰਚ, 2023 – ਮੁਹਾਲੀ ਅਦਾਲਤ ਨੇ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਇਹ ਅਰਜ਼ੀ ਰੱਦ ਕਰ ਦਿੱਤੀ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
