ਚੰਡੀਗੜ੍ਹ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ 5 ਜਨਵਰੀ ਨੂੰ ਇਹ ਐਫਆਈਆਰ ਦਰਜ ਕੀਤੀ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
