ਚੰਡੀਗੜ੍ਹ: ਹਾਈਕੋਰਟ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਰਾਹਤ ਨੂੰ ਬਰਕਰਾਰ ਰੱਖਿਆ ਹੈ। ਹਾਈਕੋਰਟ ਵੱਲੋਂ ਸਾਬਕਾ ਮੰਤਰੀ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ 28 ਸਤੰਬਰ ਤੱਕ ਜਾਰੀ ਰੱਖੀ ਗਈ ਹੈ।ਪੰਜਾਬ ਸਰਕਾਰ ਨੇ ਅਦਾਲਤ ਤੋਂ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਹੈ। ਸੰਗਤ ਸਿੰਘ ਨੇ ਆਪਣੇ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
